Breaking News >> News >> The Tribune


ਲਖੀਮਪੁਰ ਹਿੰਸਾ: ਅਸ਼ੀਸ਼ ਮਿਸ਼ਰਾ ਨੂੰ ਜ਼ਮਾਨਤ ਮਿਲੀ


Link [2022-02-10 14:34:16]



ਲਖਨਊ, 10 ਫਰਵਰੀ

ਇਲਾਹਾਬਾਦ ਹਾਈ ਕੋਰਟ ਨੇ ਲਖੀਮਪੁਰ ਹਿੰਸਾ ਕੇਸ ਵਿੱਚ ਵੀਰਵਾਰ ਨੂੰ ਅਸ਼ੀਸ਼ ਮਿਸ਼ਰਾ ਨੂੰ ਜ਼ਮਾਨਤ ਦੇ ਦਿੱਤੀ ਹੈ। ਉਹ ਕੇਂਦਰੀ ਮੰਤਰੀ ਅਜੇ ਮਿਸ਼ਰਾ ਦਾ ਪੁੱਤਰ ਹੈ। ਜ਼ਿਕਰਯੋਗ ਹੈ ਕਿ ਕਿਸਾਨ ਅੰਦੋਲਨ ਦੌਰਾਨ ਹੋਈ ਲਖੀਮਪੁਰ ਹਿੰਸਾ ਵਿੱਚ 8 ਲੋਕਾਂ ਦੀ ਮੌਤ ਹੋ ਗਈ ਸੀ ਜਿਨ੍ਹਾਂ ਵਿੱਚ ਚਾਰ ਕਿਸਾਨ ਵੀ ਸ਼ਾਮਲ ਸਨ। ਹਾਈ ਕੋਰਟ ਦੇ ਲਖਨਊ ਬੈਂਚ ਨੇ ਅਸ਼ੀਸ਼ ਮਿਸ਼ਰਾ ਦੀ ਜ਼ਮਾਨਤ ਪਟੀਸ਼ਨ 'ਤੇ ਵੀਡੀਓ ਕਾਨਫਰੰਸ ਰਾਹੀਂ ਸੁਣਵਾਈ ਕੀਤੀ ਸੀ ਤੇ 18 ਜਨਵਰੀ ਨੂੰ ਫੈਸਲਾ ਰਾਖਵਾਂ ਰੱਖ ਲਿਆ ਸੀ। ਅੱਜ ਵੀਰਵਾਰ ਨੂੰ ਜਸਟਿਸ ਰਾਜੀਵ ਸਿੰਘ ਨੇ ਅਸ਼ੀਸ਼ ਮਿਸ਼ਰਾ ਨੂੰ ਜ਼ਮਾਨਤ ਦੇ ਦਿੱਤੀ। -ਪੀਟੀਆਈ



Most Read

2024-09-23 02:25:25