Breaking News >> News >> The Tribune


ਭਾਰਤ ਦੇ ਅੰਦਰੂਨੀ ਮਾਮਲਿਆਂ ’ਚ ਬਗ਼ੈਰ ਸਮਝੇ ਟਿੱਪਣੀਆਂ ਨਾ ਕੀਤੀਆਂ ਜਾਣ: ਵਿਦੇਸ਼ ਮੰਤਰਾਲਾ


Link [2022-02-12 10:33:52]



ਨਵੀਂ ਦਿੱਲੀ, 12 ਫਰਵਰੀ

ਭਾਰਤ ਨੇ ਕਰਨਾਟਕ ਦੇ ਕੁਝ ਵਿਦਿਅਕ ਅਦਾਰਿਆਂ ਵਿਚ ਹਿਜਾਬ ਵਿਵਾਦ ਬਾਰੇ ਕੁਝ ਦੇਸ਼ਾਂ ਵੱਲੋਂ ਕੀਤੀ ਆਲੋਚਨਾ ਨੂੰ ਖਾਰਜ ਕਰਦੇ ਹੋਏ ਕਿਹਾ ਕਿ ਦੇਸ਼ ਦੇ ਅੰਦਰੂਨੀ ਮਾਮਲਿਆਂ 'ਤੇ 'ਕਿਸੇ ਹੋਰ ਇਰਾਦੇ ਨਾਲ ਪ੍ਰੇਰਿਤ ਟਿੱਪਣੀ' ਸਵੀਕਾਰਯੋਗ ਨਹੀਂ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਕਿਹਾ ਕਿ ਜੋ ਲੋਕ ਭਾਰਤ ਨੂੰ ਜਾਣਦੇ ਹਨ, ਉਨ੍ਹਾਂ ਨੂੰ ਅਸਲੀਅਤ ਦੀ ਚੰਗੀ ਤਰ੍ਹਾਂ ਸਮਝ ਹੋਵੇਗੀ। ਇਹ ਭਾਰਤ ਦਾ ਅੰਦਰੂਨੀ ਮਾਮਲਾ ਹੈ ਤੇ ਇਸ ਬਾਰੇ ਨਾਸਮਝੀ ਵਾਲੀਆਂ ਟਿੱਪਣੀਆਂ ਨਾ ਕੀਤੀਆਂ ਜਾਣ।



Most Read

2024-09-23 00:22:28