Breaking News >> News >> The Tribune


ਚੇਨੱਈ ਵਿੱਚ ਫੋਟੋ ਪੱਤਰਕਾਰ ਵੱਲੋਂ ਖ਼ੁਦਕੁਸ਼ੀ


Link [2022-02-15 07:34:12]



ਚੇਨੱਈ: ਇੱਥੇ ਇੱਕ ਖ਼ਬਰ ਏਜੰਸੀ ਲਈ ਫੋਟੋ ਪੱਤਰਕਾਰ ਵਜੋਂ ਕੰਮ ਕਰਦੇ ਟੀ. ਕੁਮਾਰ (56) ਨੇ ਆਰਥਿਕ ਤੰਗੀ ਕਾਰਨ ਪੱਖੇ ਨਾਲ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ ਹੈ। ਮੁੱਖ ਮੰਤਰੀ ਐੱਮ ਕੇ ਸਟਾਲਿਨ, ਵਿਰੋਧੀ ਧਿਰ ਏਆਈਏਡੀਐੱਮਕੇ ਤੇ ਪੱਤਰਕਾਰ ਭਾਈਚਾਰੇ ਨੇ ਉਸ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਮੁੱਖ ਮੰਤਰੀ ਨੇ ਪੀੜਤ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਵਿਰੋਧੀ ਧਿਰ ਦੇ ਆਗੂ ਕੇ. ਪਲਾਨੀਸਵਾਮੀ ਨੇ ਸੂਬਾ ਸਰਕਾਰ ਨੂੰ ਪੀੜਤ ਪਰਿਵਾਰ ਨੂੰ 25 ਲੱਖ ਰੁਪਏ ਮੁਆਵਜ਼ਾ ਦੇਣ ਦੀ ਮੰਗ ਕੀਤੀ ਹੈ। -ਪੀਟੀਆਈ



Most Read

2024-09-22 22:28:57