Breaking News >> News >> The Tribune


ਪਾਕਿਸਤਾਨ ’ਚ ਭਾਰਤੀ ਮਿਜ਼ਾਈਲ ਡਿੱਗਣ ਦੇ ਮਾਮਲੇ ਦੀ ਜਾਂਚ ਦੇ ਹੁਕਮ, ਰਾਜਨਾਥ ਨੇ ਕਿਹਾ,‘ਦੁਰਘਟਨਾ ’ਤੇ ਅਫ਼ੋਸਸ’


Link [2022-03-15 14:15:03]



ਨਵੀਂ ਦਿੱਲੀ, 15 ਮਾਰਚ

ਪਾਕਿਸਤਾਨ ਵਿੱਚ ਭਾਰਤੀ ਮਿਜ਼ਾਈਲ ਡਿੱਗਣ ਨੂੰ ਦੁਰਘਟਨਾ ਕਰਾਰ ਦਿੰਦਿਆਂ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਮੰਗਲਵਾਰ ਨੂੰ ਸੰਸਦ 'ਚ ਇਸ 'ਤੇ ਅਫਸੋਸ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਇਸ ਘਟਨਾ ਨੂੰ ਬਹੁਤ ਗੰਭੀਰਤਾ ਨਾਲ ਲਿਆ ਹੈ ਅਤੇ ਉੱਚ ਪੱਧਰੀ ਜਾਂਚ ਦੇ ਹੁਕਮ ਦੇ ਦਿੱਤੇ ਹਨ। ਘਟਨਾ 'ਤੇ ਪਹਿਲਾਂ ਰਾਜ ਸਭਾ ਅਤੇ ਬਾਅਦ 'ਚ ਲੋਕ ਸਭਾ 'ਚ ਦਿੱਤੇ ਬਿਆਨ 'ਚ ਰੱਖਿਆ ਮੰਤਰੀ ਨੇ ਕਿਹਾ ਕਿ ਭਾਰਤ ਦੀ ਮਿਜ਼ਾਈਲ ਪ੍ਰਣਾਲੀ ਬੇਹੱਦ ਸੁਰੱਖਿਅਤ ਅਤੇ ਭਰੋਸੇਮੰਦ ਹੈ। 9 ਮਾਰਚ ਦੀ ਘਟਨਾ 'ਤੇ ਬੇਹੱਦ ਅਫ਼ੋਸਸ ਹੈ।



Most Read

2024-09-21 20:00:49