Breaking News >> News >> The Tribune


ਸੁਪਰੀਮ ਕੋਰਟ ਨੇ ਪੀਐੱਮ ਕੇਅਰਸ ਫੰਡ ਦੀ ਜਾਣਕਾਰੀ ਜਨਤਕ ਕਰਨ ਬਾਰੇ ਪਟੀਸ਼ਨ ਖਾਰਜ ਕੀਤੀ


Link [2022-03-26 02:20:25]



ਨਵੀਂ ਦਿੱਲੀ, 25 ਮਾਰਚ

ਸੁਪਰੀਮ ਕੋਰਟ ਨੇ ਪ੍ਰਧਾਨ ਮੰਤਰੀ ਨਾਗਰਿਕ ਸਹਾਇਤਾ ਅਤੇ ਐਮਰਜੰਸੀ ਸਥਿਤੀ ਵਿੱਚ ਰਾਹਤ ਫੰਡ (ਪੀਐੱਮ-ਕੇਅਰਸ ਫੰਡ) ਬਾਰੇ ਜਾਣਕਾਰੀ ਜਨਤਕ ਕਰਨ ਲਈ ਕੇਂਦਰ ਨੂੰ ਹੁਕਮ ਦੇਣ ਤੇ ਭਾਰਤ ਦੇ ਕੰਪਟਰੋਲਰ ਅਤੇ ਆਡੀਟਰ ਜਨਰਲ ਤੋਂ ਇਸ ਦੇ ਆਡਿਟ ਲਈ ਦਾਇਰ ਪਟੀਸ਼ਨ 'ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ। ਜਸਟਿਸ ਐੱਲ. ਨਾਗੇਸ਼ਵਰ ਰਾਓ ਅਤੇ ਜਸਟਿਸ ਬੀਆਰ ਗਵਈ ਨੇ ਪਟੀਸ਼ਨਰ ਨੂੰ ਅਲਾਹਾਬਾਦ ਹਾਈ ਕੋਰਟ ਤੱਕ ਪਹੁੰਚ ਕਰਨ ਅਤੇ ਮਾਮਲੇ ਵਿੱਚ ਨਜ਼ਰਸਾਨੀ ਪਟੀਸ਼ਨ ਦਾਇਰ ਕਰਨ।



Most Read

2024-09-22 02:19:28