Breaking News >> News >> The Tribune


ਯੋਗੀ ਨੇ ਯੂਪੀ ਦੇ ਮੁੱਖ ਮੰਤਰੀ ਦੀ ਦੂਜੀ ਵਾਰ ਸਹੁੰ ਚੁੱਕੀ: ਮੌਰਿਆ ਤੇ ਪਾਠਕ ਉਪ ਮੁੱਖ ਮੰਤਰੀ


Link [2022-03-26 02:20:25]



ਲਖਨਊ, 25 ਮਾਰਚ

ਲਖਨਊ ਦੇ ਅਟਲ ਬਿਹਾਰੀ ਵਾਜਪਾਈ ਏਕਾਨਾ ਸਟੇਡੀਅਮ ਵਿੱਚ ਹੋਏ ਸਹੁੰ ਚੁੱਕ ਸਮਾਗਮ ਵਿੱਚ ਯੋਗੀ ਆਦਿਤਿਆਨਾਥ ਨੇ ਦੂਜੀ ਵਾਰ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਰਾਜਪਾਲ ਆਨੰਦੀਬੇਨ ਪਟੇਲ ਨੇ ਯੋਗੀ ਨੂੰ ਅਹੁਦੇ ਦੀ ਸਹੁੰ ਚੁਕਾਈ। ਸਰਕਾਰ 'ਚ ਉਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਿਆ ਅਤੇ ਉਪ ਮੁੱਖ ਮੰਤਰੀ ਬ੍ਰਜੇਸ਼ ਪਾਠਕ ਨੇ ਵੀ ਸਹੁੰ ਚੁੱਕੀ। ਸਹੁੰ ਚੁੱਕ ਸਮਾਗਮ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਭਾਜਪਾ ਪ੍ਰਧਾਨ ਜਗਤ ਪ੍ਰਕਾਸ਼ ਨੱਢਾ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਸ਼ਾਮਲ ਹੋਏ।



Most Read

2024-09-21 23:19:33