Breaking News >> News >> The Tribune


ਅੱਜ ਦਾ ਭਾਰਤ ਨਿਡਰ ਹੈ, ਜੋ ਆਪਣੇ ਹਿੱਤਾਂ ਲਈ ਡੱਟ ਕੇ ਖੜ੍ਹਾ ਹੈ: ਮੋਦੀ


Link [2022-04-06 10:34:37]



ਨਵੀਂ ਦਿੱਲੀ, 6 ਅਪਰੈਲ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਕਿ ਦੁਨੀਆ ਦੇ ਸਾਹਮਣੇ ਅੱਜ ਅਜਿਹਾ ਭਾਰਤ ਹੈ, ਜੋ ਬਿਨਾਂ ਕਿਸੇ ਡਰ ਜਾਂ ਦਬਾਅ ਤੋਂ ਆਪਣੇ ਹਿੱਤਾਂ ਲਈ ਡਟ ਕੇ ਖੜ੍ਹਾ ਹੈ ਅਤੇ ਜਦੋਂ ਪੂਰੀ ਦੁਨੀਆ ਦੋ ਵਿਰੋਧੀ ਧਰੁਵਾਂ ਵਿਚ ਵੰਡੀ ਹੋਈ ਹੈ ਤਾਂ ਭਾਰਤ ਨੂੰ ਅਜਿਹੇ ਦੇਸ਼ ਵਜੋਂ ਦੇਖਿਆ ਜਾ ਰਿਹਾ ਹੈ, ਜੋ ਮਨੁੱਖਤਾ ਲਈ ਦ੍ਰਿੜਤਾ ਨਾਲ ਗੱਲ ਕਰ ਸਕਦਾ ਹੈ। ਸ੍ਰੀ ਮੋਦੀ ਨੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ 42ਵੇਂ ਸਥਾਪਨਾ ਦਿਵਸ ਦੇ ਮੌਕੇ 'ਤੇ ਵੀਡੀਓ ਕਾਨਫਰੰਸ ਜ਼ਰੀਏ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦੇ ਹੋਏ ਇਹ ਗੱਲ ਕਹੀ।



Most Read

2024-09-21 10:57:23