Breaking News >> News >> The Tribune


ਰੂਸ ਨਾਲ ਨੇੜਤਾ ਭਾਰਤ ਨੂੰ ਮਹਿੰਗੀ ਪੈ ਸਕਦੀ ਹੈ: ਅਮਰੀਕਾ


Link [2022-04-07 11:54:41]



ਵਾਸ਼ਿੰਗਟਨ, 7 ਅਪਰੈਲ

ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਦੇ ਆਰਥਿਕ ਸਲਾਹਕਾਰ ਨੇ ਕਿਹਾ ਹੈ ਕਿ ਯੂਕਰੇਨ 'ਤੇ ਹਮਲੇ ਤੋਂ ਬਾਅਦ ਅਮਰੀਕਾ ਨੇ ਭਾਰਤ ਨੂੰ ਰੂਸ ਨਾਲ ਬਹੁਤ ਨਜ਼ਦੀਕੀ ਭਾਈਵਾਲੀ ਕਰਨ ਵਿਰੁੱਧ ਚੇਤਾਵਨੀ ਦਿੱਤੀ ਹੈ। ਬੀਬੀਸੀ ਦੀ ਰਿਪੋਰਟ ਮੁਤਾਬਕ ਵ੍ਹਾਈਟ ਹਾਊਸ ਦੀ ਰਾਸ਼ਟਰੀ ਆਰਥਿਕ ਪਰਿਸ਼ਦ ਦੇ ਡਾਇਰੈਕਟਰ ਬ੍ਰਾਇਨ ਡੀਜ਼ ਨੇ ਪੱਤਰਕਾਰਾਂ ਨੂੰ ਕਿਹਾ, 'ਭਾਰਤ ਸਰਕਾਰ ਨੂੰ ਸਾਡਾ ਸੰਦੇਸ਼ ਹੈ ਕਿ ਰੂਸ ਦੇ ਨਾਲ ਵਧੇਰੇ ਸਪੱਸ਼ਟ ਰਣਨੀਤਕ ਗੱਠਜੋੜ ਵਿੱਚ ਜਾਣ ਦੀ ਕੀਮਤ ਅਤੇ ਨਤੀਜੇ ਭੁਗਤਨੇ ਪੈ ਸਕਦੇ ਹਨ।'



Most Read

2024-11-11 01:31:13