Breaking News >> News >> The Tribune


ਕੇਜਰੀਵਾਲ ਦੀ ਮਕਬੂਲੀਅਤ ਕਾਰਨ ਚੋਣਾਂ ਤੋਂ ਪਹਿਲਾਂ ਭਾਜਪਾ ਹਿਮਾਚਲ ਪ੍ਰਦੇਸ਼ ਦਾ ਮੁੱਖ ਮੰਤਰੀ ਬਦਲਣ ਦੀ ਤਿਆਰੀ ’ਚ: ਸਿਸੋਦੀਆ


Link [2022-04-07 11:54:41]



ਨਵੀਂ ਦਿੱਲੀ, 7 ਅਪਰੈਲ

ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਅੱਜ ਦਾਅਵਾ ਕੀਤਾ ਹੈ ਕਿ ਭਾਜਪਾ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਜੈਰਾਮ ਠਾਕੁਰ ਦੀ ਥਾਂ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੂੰ ਮੁੱਖ ਮੰਤਰੀ ਬਣਾਉਣ ਬਾਰੇ ਵਿਚਾਰ ਕਰ ਰਹੀ ਹੈ। ਇਥੇ ਪ੍ਰੈਸ ਕਾਨਫਰੰਸ ਵਿੱਚ ਉਨ੍ਹਾਂ ਕਿਹਾ ਕਿ ਭਾਜਪਾ ਵੱਡਾ ਬਦਲਾਅ ਕਰਨਾ ਚਾਹੁੰਦੀ ਹੈ ਕਿਉਂਕਿ ਉਸ ਨੂੰ ਆਮ ਆਦਮੀ ਪਾਰਟੀ (ਆਪ) ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਵੱਧਦੀ ਮਕਬੂਲੀਅਤ ਕਾਰਨ ਰਾਜ ਵਿਧਾਨ ਸਭਾ ਚੋਣਾਂ ਵਿੱਚ ਹਾਰ ਦਾ ਡਰ ਹੈ।



Most Read

2024-09-21 08:32:16