Breaking News >> News >> The Tribune


ਯੂਕਰੇਨ ਦੀਆਂ ਮੈਡੀਕਲ ਯੂਨੀਵਰਸਿਟੀਜ਼ ਵੱਲੋਂ ਵਿਦੇਸ਼ੀ ਵਿਦਿਆਰਥੀਆਂ ਨੂੰ ਆਪੋ-ਆਪਣੇ ਦੇਸ਼ਾਂ ’ਚ ਸਿਖਲਾਈ ਲੈਣ ਦੀ ਇਜਾਜ਼ਤ


Link [2022-04-08 05:36:22]



ਨਵੀਂ ਦਿੱਲੀ, 7 ਅਪਰੈਲ

ਯੂਕਰੇਨ ਦੀਆਂ ਮੈਡੀਕਲ ਯੂਨੀਵਰਸਿਟੀਜ਼ ਵੱਲੋਂ ਆਪਣੇ ਵਿਦੇਸ਼ੀ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਆਪਣੇ ਹੀ ਦੇਸ਼ਾਂ ਦੇ ਹਸਪਤਾਲਾਂ ਅਤੇ ਕਲੀਨਿਕਾਂ ਵਿੱਚ ਵਿਹਾਰਕ ਸਿਖਲਾਈ ਲੈਣ ਦੀ ਇਜਾਜ਼ਤ ਦਿੱਤੀ ਗਈ ਹੈ। ਇਸ ਫ਼ੈਸਲੇ ਨਾਲ ਭਾਰਤ ਦੇ ਹਜ਼ਾਰਾਂ ਵਿਦਿਆਰਥੀਆਂ ਨੂੰ ਰਾਹਤ ਮਿਲੀ ਹੈ ਜੋ ਜੰਗ ਪ੍ਰਭਾਵਿਤ ਦੇਸ਼ ਤੋਂ ਪਰਤੇ ਹਨ। ਯੂਨੀਵਰਸਿਟੀਜ਼ ਨੇ ਵੱਖ-ਵੱਖ ਦੇਸ਼ਾਂ ਦੀਆਂ ਸਰਕਾਰਾਂ ਨੂੰ ਆਪਣੇ ਵਿਦਿਆਰਥੀਆਂ ਨੂੰ ਵਿਹਾਰਕ ਸਿਖਲਾਈ ਦੇ ਮੌਕੇ ਦੇਣ ਦੀ ਅਪੀਲ ਵੀ ਕੀਤੀ ਹੈ। -ਪੀਟੀਆਈ



Most Read

2024-09-21 08:33:39