World >> The Tribune


ਸੰਯੁਕਤ ਰਾਸ਼ਟਰ ਦੇ ਸਕੱਤਰ ਜਨਰਲ ਨੂੰ ਮਿਲੇ ਜੈਸ਼ੰਕਰ, ਯੂਕਰੇਨ ਜੰਗ ਸਣੇ ਕਈ ਅਹਿਮ ਮਸਲਿਆਂ ’ਤੇ ਚਰਚਾ


Link [2022-04-16 09:56:24]



ਸੰਯੁਕਤ ਰਾਸ਼ਟਰ, 15 ਅਪਰੈਲ

ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਸੰਯੁਕਤ ਰਾਸ਼ਟਰ ਦੇ ਸਕੱਤਰ ਜਨਰਲ ਐਂਤੋਨੀਓ ਗੁਟੇਰੇਜ਼ ਨਾਲ 'ਵਿਆਪਕ ਚਰਚਾ' ਕੀਤੀ। ਉਨ੍ਹਾਂ ਨੇ ਯੂਕਰੇਨ ਯੁੱਧ ਦੇ ਕੌਮਤਾਰੀ ਪ੍ਰਭਾਵ ਦੇ ਨਾਲ-ਨਾਲ ਅਫ਼ਗਾਨਿਸਤਾਨ ਅਤੇ ਮਿਆਂਮਾਰ ਦੀ ਸਥਿਤੀ 'ਤੇ ਵਿਚਾਰਾਂ ਦਾ ਆਦਾਨ-ਪ੍ਰਦਾਨ ਕੀਤਾ। ਜੈਸ਼ੰਕਰ ਵਾਸ਼ਿੰਗਟਨ ਦੇ ਦੌਰੇ ਤੋਂ ਬਾਅਦ ਬੁੱਧਵਾਰ ਸ਼ਾਮ ਨੂੰ ਨਿਊ ਯਾਰਕ ਪਹੁੰਚੇ। ਉਨ੍ਹਾਂ ਨੇ ਟਵੀਟ ਕੀਤਾ, 'ਸੰਯੁਕਤ ਰਾਸ਼ਟਰ ਦੇ ਸਕੱਤਰ-ਜਨਰਲ ਐਂਤੋਨੀਓ ਗੁਟੇਰੇਜ਼ ਨਾਲ ਵਿਆਪਕ ਚਰਚਾ ਕੀਤੀ।



Most Read

2024-09-20 11:47:52