Breaking News >> News >> The Tribune


ਦਿੱਲੀ: ਸੁਪਰੀਮ ਕੋਰਟ ਨੇ ਜਹਾਂਗੀਰਪੁਰੀ ’ਚ ਨਾਜਾਇਜ਼ ਕਬਜ਼ੇ ਢਾਹੁਣ ਦੀ ਮੁਹਿੰਮ ਰੋਕੀ


Link [2022-04-20 10:56:46]



ਨਵੀਂ ਦਿੱਲੀ, 20 ਅਪਰੈਲ

ਸੁਪਰੀਮ ਕੋਰਟ ਨੇ ਦਿੱਲੀ ਦੇ ਹਿੰਸਾ ਪ੍ਰਭਾਵਿਤ ਜਹਾਂਗੀਰਪੁਰੀ ਖੇਤਰ ਵਿੱਚ ਅਧਿਕਾਰੀਆਂ ਵੱਲੋਂ ਚਲਾਈ ਜਾ ਰਹੀ ਨਾਜਾਇਜ਼ ਕਬਜ਼ੇ ਹਟਾਊ ਮੁਹਿੰਮ ਨੂੰ ਰੋਕ ਦਿੱਤਾ ਹੈ ਅਤੇ ਦੰਗਾ ਦੇ ਮੁਲਜ਼ਮਾਂ ਵਿਰੁੱਧ ਕਥਿਤ ਤੌਰ 'ਤੇ ਨਗਰ ਨਿਗਮਾਂ ਦੀ ਕਾਰਵਾਈ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ 'ਤੇ ਸੁਣਵਾਈ ਕਰਨ ਲਈ ਸਹਿਮਤੀ ਦੇ ਦਿੱਤੀ ਹੈ। ਚੀਫ਼ ਜਸਟਿਸ ਐੱਨਵੀ ਰਾਮੰਨਾ ਦੀ ਅਗਵਾਈ ਵਾਲੇ ਬੈਂਚ ਨੇ ਮੌਜੂਦਾ ਸਥਿਤੀ ਨੂੰ ਸਥਿਤੀ ਜਿਉਂ ਦੀ ਤਿਉਂ ਰੱਖਣ ਦਾ ਹੁਕਮ ਦਿੰਦਿਆਂ ਕਿਹਾ ਕਿ ਪਟੀਸ਼ਨ ਨੂੰ ਕਿਸੇ ਢੁਕਵੇਂ ਬੈਂਚ ਅੱਗੇ ਸੂਚੀਬੱਧ ਕੀਤਾ ਜਾਵੇਗਾ।



Most Read

2024-09-20 20:44:15