Breaking News >> News >> The Tribune


ਮਿਸ ਪੰਜਾਬਣ ਵਿਵਾਦ: ਚੈਨਲ ਦੇ ਐੱਮਡੀ ਦੀ ਜ਼ਮਾਨਤ ਅਰਜ਼ੀ ਦੂਜੀ ਵਾਰ ਰੱਦ


Link [2022-04-21 08:35:26]



ਦਰਸ਼ਨ ਸਿੰਘ ਸੋਢੀ

ਐਸਏਐਸ ਨਗਰ (ਮੁਹਾਲੀ), 20 ਅਪਰੈਲ

ਪੀਟੀਸੀ ਚੈਨਲ ਵੱਲੋਂ ਮਿਸ ਪੰਜਾਬਣ ਮੁਕਾਬਲੇ ਵਿੱਚ ਹਿੱਸਾ ਲੈ ਰਹੀ ਮੁਟਿਆਰ ਨੂੰ ਕਥਿਤ ਬੰਦੀ ਬਣਾ ਕੇ ਰੱਖਣ ਅਤੇ ਜਿਨਸੀ ਸ਼ੋਸ਼ਣ ਦੇ ਮਾਮਲੇ ਵਿੱਚ ਮੁਹਾਲੀ ਪੁਲੀਸ ਵੱਲੋਂ ਪਿਛਲੇ ਦਿਨੀਂ ਗ੍ਰਿਫ਼ਤਾਰ ਕੀਤੇ ਗਏ ਚੈਨਲ ਦੇ ਮੈਨੇਜਿੰਗ ਡਾਇਰੈਕਟਰ ਰਬਿੰਦਰ ਨਾਰਾਇਣ ਦੀ ਰੈਗੂਲਰ ਜ਼ਮਾਨਤ ਦੀ ਅਰਜ਼ੀ ਅੱਜ ਅਦਾਲਤ ਨੇ ਦੂਜੀ ਵਾਰ ਮੁੱਢੋਂ ਰੱਦ ਕਰ ਦਿੱਤੀ ਹੈ। ਇਸ ਵੇਲੇ ਰਬਿੰਦਰ ਨਾਰਾਇਣ ਨਿਆਂਇਕ ਹਿਰਾਸਤ ਤਹਿਤ ਜੇਲ੍ਹ ਵਿੱਚ ਬੰਦ ਹੈ।



Most Read

2024-09-20 20:54:20