Breaking News >> News >> The Tribune


ਅੱਜ ਪ੍ਰਕਾਸ਼ ਪੁਰਬ ਸਮਾਗਮ: ਲਾਲ ਕਿਲ੍ਹੇ ਦੀ ਸੁਰੱਖਿਆ ਲਈ ਹਜ਼ਾਰ ਜਵਾਨ ਤਾਇਨਾਤ


Link [2022-04-22 03:54:26]



ਨਵੀਂ ਦਿੱਲੀ, 21 ਅਪਰੈਲ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਿੱਖ ਗੁਰੂ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਮੌਕੇ ਅੱਜ ਲਾਲ ਕਿਲ੍ਹੇ ਤੋਂ ਰਾਸ਼ਟਰ ਨੂੰ ਸੰਬੋਧਨ ਕਰਨਗੇ ਅਤੇ ਇਸ ਲਈ ਦਿੱਲੀ ਪੁਲੀਸ ਸਮੇਤ ਵੱਖ-ਵੱਖ ਏਜੰਸੀਆਂ ਦੇ ਕਰੀਬ 1000 ਜਵਾਨ ਤਾਇਨਾਤ ਕੀਤੇ ਗਏ ਹਨ| ਸਮਾਗਮ ਵਾਲੀ ਥਾਂ 'ਤੇ ਬਹੁ-ਘੇਰੀ ਸੁਰੱਖਿਆ ਇੰਤਜ਼ਾਮ ਹੈ। ਲਾਲ ਕਿਲ੍ਹੇ ਦੀ ਚਾਰਦੀਵਾਰੀ ਵਿੱਚ 100 ਦੇ ਕਰੀਬ ਸੀਸੀਟੀਵੀ ਕੈਮਰੇ ਲਾਏ ਗਏ ਹਨ। ਜ਼ਿਕਰਯੋਗ ਹੈ ਕਿ ਇਸ ਮੌਕੇ ਮੋਦੀ ਯਾਦਗਾਰੀ ਸਿੱਕਾ ਅਤੇ ਡਾਕ ਟਿਕਟ ਵੀ ਜਾਰੀ ਕਰਨਗੇ।



Most Read

2024-09-20 20:35:32