Breaking News >> News >> The Tribune


ਚੀਨੀਆਂ ਨੂੰ ਵੀਜ਼ੇ ਦਿਵਾਉਣ ਦੇ ਮਾਮਲੇ ’ਚ ਕਾਰਤੀ ਚਿਦੰਬਰਮ ਸੀਬੀਆਈ ਅੱਗੇ ਪੇਸ਼


Link [2022-05-26 09:42:24]



ਨਵੀਂ ਦਿੱਲੀ, 26 ਮਈ

ਕਾਂਗਰਸ ਨੇਤਾ ਅਤੇ ਸੰਸਦ ਮੈਂਬਰ ਕਾਰਤੀ ਚਿਦੰਬਰਮ 2011 'ਚ 263 ਚੀਨੀ ਨਾਗਰਿਕਾਂ ਨੂੰ ਵੀਜ਼ਾ ਜਾਰੀ ਕਰਨ ਨਾਲ ਜੁੜੇ ਕਥਿਤ ਘਪਲੇ ਦੀ ਜਾਂਚ 'ਚ ਸਹਿਯੋਗ ਲਈ ਅੱਜ ਸਵੇਰੇ ਸੀਬੀਆਈ ਹੈੱਡਕੁਆਰਟਰ ਪਹੁੰਚੇ। ਇਹ ਘਪਲਾ ਉਦੋਂ ਦਾ ਹੈ ਜਦੋਂ ਕਾਰਤੀ ਦੇ ਪਿਤਾ ਪੀ. ਚਿਦੰਬਰਮ ਗ੍ਰਹਿ ਮੰਤਰੀ ਸਨ। ਕਾਰਤੀ ਨੇ ਸੀਬੀਆਈ ਹੈੱਡਕੁਆਰਟਰ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਖ਼ਿਲਾਫ਼ ਕੇਸ ਫਰਜ਼ੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਉਨ੍ਹਾਂ ਕਿਸੇ ਵੀ ਚੀਨੀ ਨਾਗਰਿਕ ਨੂੰ ਵੀਜ਼ਾ ਦਿਵਾਉਣ ਵਿਚ ਮਦਦ ਨਹੀਂ ਕੀਤੀ।

Caption

Most Read

2024-09-20 09:55:32