Breaking News >> News >> The Tribune


ਜੰਮੂ: ਕਠੂਆ ਜ਼ਿਲ੍ਹੇ ’ਚ ਸੁਰੱਖਿਆ ਦਸਤਿਆਂ ਨੇ ਪਾਕਿਸਤਾਨੀ ਡਰੋਨ ਡੇਗਿਆ


Link [2022-05-29 10:48:06]



ਜੰਮੂ, 29 ਮਈ

ਜੰਮੂ ਕਸ਼ਮੀਰ ਵਿੱਚ ਸੁਰੱਖਿਆ ਦਸਤਿਆਂ ਨੇ ਕਠੂਆ ਜ਼ਿਲ੍ਹੇ 'ਚ ਪਾਕਿਸਤਾਨੀ ਡਰੋਨ ਨੂੰ ਡੇਗ ਲਿਆ।ਪ੍ਰਾਪਤ ਜਾਣਕਾਰੀ ਮੁਤਾਬਕ ਜੰਮੂ-ਕਸ਼ਮੀਰ ਦੇ ਕਠੂਆ ਜ਼ਿਲੇ 'ਚ ਅੰਤਰਰਾਸ਼ਟਰੀ ਸਰਹੱਦ ਪਾਰ ਤੋਂ ਭਾਰਤੀ ਖੇਤਰ 'ਚ ਦਾਖਲ ਹੋਣ ਤੋਂ ਕੁਝ ਦੇਰ ਬਾਅਦ ਹੀ ਪੇਲੋਡ ਲੈ ਕੇ ਜਾ ਰਹੇ ਪਾਕਿਸਤਾਨੀ ਡਰੋਨ 'ਤੇ ਗੋਲੀ ਦਾਗ ਦਿੱਤੀ। ਪੁਲੀਸ ਬੁਲਾਰੇ ਨੇ ਦੱਸਿਆ ਕਿ ਸਰਚ ਟੀਮ ਨੇ ਸਵੇਰੇ ਰਾਜਬਾਗ ਥਾਣਾ ਖੇਤਰ ਦੇ ਤੱਲੀ ਹਰੀਆ ਚੱਕ ਇਲਾਕੇ 'ਚ ਸਰਹੱਦ 'ਤੇ ਡਰੋਨ ਦੀ ਹਰਕਤ ਦੇਖੀ ਅਤੇ ਉਸ 'ਤੇ ਗੋਲੀਬਾਰੀ ਕੀਤੀ। ਉਨ੍ਹਾਂ ਕਿਹਾ ਕਿ ਡਰੋਨ ਜ਼ਮੀਨ ਤੋਂ ਦਾਗੇ ਜਾਣ ਤੋਂ ਬਾਅਦ ਹੇਠਾਂ ਡਿੱਗ ਗਿਆ।



Most Read

2024-09-20 06:56:27