Breaking News >> News >> The Tribune


ਕਰਨਾਟਕ: ਕਾਂਗਰਸ ਨੇਤਾ ਬ੍ਰਿਜੇਸ਼ ਕਲੱਪਾ ਨੇ ਪਾਰਟੀ ਤੋਂ ਅਸਤੀਫ਼ਾ ਦਿੱਤਾ


Link [2022-06-01 12:04:11]



ਬੈਂਗਲੁਰੂ, 1 ਜੂਨ

ਟੀਵੀ ਚੈਨਲਾਂ 'ਤੇ ਬਹਿਸ ਦੌਰਾਨ ਕਾਂਗਰਸ ਦਾ ਮਸ਼ਹੂਰ ਚਿਹਰਾ ਅਤੇ ਸੁਪਰੀਮ ਕੋਰਟ ਦੇ ਵਕੀਲ ਬ੍ਰਿਜੇਸ਼ ਕਲੱਪਾ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਹ 25 ਸਾਲਾਂ ਤੋਂ ਕਾਂਗਰਸ ਨਾਲ ਜੁੜੇ ਹੋਏ ਸਨ। ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਲਿਖੇ ਪੱਤਰ ਵਿੱਚ ਉਨ੍ਹਾਂ ਕਿਹਾ ਕਿ ਉਹ ਹਾਲ ਹੀ ਦੇ ਸਮੇਂ ਵਿੱਚ ਆਪਣੇ ਉਤਸ਼ਾਹ 'ਚ ਕਮੀ ਮਹਿਸੂਸ ਕਰ ਰਹੇ ਹਨ ਤੇ ਉਨ੍ਹਾਂ ਦੀ ਕਾਰਗੁਜ਼ਾਰੀ ਨਿਰਾਸ਼ ਕਰਨ ਵਾਲੀ ਹੈ। ਕਲੱਪਾ ਦੇ ਕਰੀਬੀ ਸੂਤਰਾਂ ਨੇ ਦੱਸਿਆ ਕਿ ਉਨ੍ਹਾਂ ਦੇ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋਣ ਦੀ ਸੰਭਾਵਨਾ ਹੈ।



Most Read

2024-09-20 00:37:34