Breaking News >> News >> The Tribune


ਝਾਰਖੰਡ: ਰਾਂਚੀ ’ਚ ਹਿੰਸਾ ਕਾਰਨ ਦੋ ਮੌਤਾਂ, ਹਾਲਾਤ ਤਣਾਪੂਰਨ ਹੋਣ ’ਤੇ ਇੰਟਰਨੈੱਟ ਸੇਵਾ ਠੱਪ


Link [2022-06-11 15:34:11]



ਰਾਂਚੀ, 11 ਜੂਨ

ਭਾਜਪਾ ਮੁਅੱਤਲ ਨੇਤਾ ਨੂਪੁਰ ਸ਼ਰਮਾ ਅਤੇ ਨਵੀਨ ਜਿੰਦਲ ਵੱਲੋਂ ਪੈਗੰਬਰ ਮੁਹੰਮਦ ਖ਼ਿਲਾਫ਼ ਕਥਿਤ ਵਿਵਾਦਤ ਟਿੱਪਣੀ ਕਾਰਨ ਝਾਰਖੰਡ ਦੀ ਰਾਜਧਾਨੀ ਰਾਂਚੀ ਵਿਚ ਸ਼ੁੱਕਰਵਾਰ ਦੀ ਨਮਾਜ਼ ਤੋਂ ਬਾਅਦ ਭੀੜ ਵੱਲੋਂ ਕੀਤੀ ਗਈ ਹਿੰਸਾ ਨੂੰ ਕਾਬੂ ਕਰਨ ਲਈ ਪੁਲੀਸ ਵੱਲੋਂ ਕੀਤੀ ਗਈ ਕਾਰਵਾਈ ਦੌਰਾਨ ਦੋ ਦਰਜਨ ਲੋਕ ਜ਼ਖ਼ਮੀ ਹੋ ਗਏ ਤੇ ਦੇਰ ਰਾਤ ਦੋ ਵਿਅਕਤੀਆਂ ਦੀ ਮੌਤ ਹੋ ਗਈ। ਹਿੰਸਾ 'ਚ ਦੋ ਵਿਅਕਤੀਆਂ ਦੀ ਮੌਤ ਦੀ ਖ਼ਬਰ ਨੇ ਪੂਰੇ ਸ਼ਹਿਰ 'ਚ ਤਣਾਅ ਪੈਦਾ ਕਰ ਦਿੱਤਾ ਹੈ, ਜਿਸ ਦੇ ਮੱਦੇਨਜ਼ਰ ਰਾਂਚੀ ਦੇ 12 ਥਾਣਾ ਖੇਤਰਾਂ 'ਚ ਮਨਾਹੀ ਦੇ ਹੁਕਮ ਲਾਗੂ ਕਰ ਦਿੱਤੇ ਗਏ ਹਨ ਅਤੇ ਪੂਰੇ ਰਾਂਚੀ ਜ਼ਿਲੇ 'ਚ ਇੰਟਰਨੈੱਟ ਸੇਵਾ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।



Most Read

2024-09-19 04:20:20