Breaking News >> News >> The Tribune


ਨੌਜਵਾਨ ‘ਅਗਨੀਵੀਰ’ ਬਣ ਕੇ ਦੇਸ਼ ਦੀ ਸੇਵਾ ਕਰਨ: ਜਨਰਲ ਮਨੋਜ ਪਾਂਡੇ


Link [2022-06-17 23:27:23]



ਨਵੀਂ ਦਿੱਲੀ, 17 ਜੂਨ

ਥਲ ਸੈਨਾ ਮੁਖੀ ਜਨਰਲ ਮਨੋਜ ਪਾਂਡੇ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਅਗਨੀਪਥ ਯੋਜਨਾ ਤਹਿਤ ਉਮਰ ਸੀਮਾ ਨੂੰ 21 ਤੋਂ ਵਧਾ ਕੇ 23 ਕਰਨ ਦੇ ਫੈਸਲੇ ਨਾਲ ਉਨ੍ਹਾਂ ਨੌਜਵਾਨਾਂ ਨੂੰ ਫੌਜ ਵਿੱਚ ਰੁਜ਼ਗਾਰ ਦਾ ਮੌਕਾ ਮਿਲੇਗਾ ਜੋ ਸੈਨਾ ਵਿੱਚ ਭਰਤੀ ਹੋਣ ਦੀ ਯੋਜਨਾ ਬਣਾ ਰਹੇ ਸਨ ਪਰ ਪਿਛਲੇ ਦੋ ਸਾਲਾਂ ਵਿੱਚ ਕੋਵਿਡ ਮਹਾਮਾਰੀ ਕਾਰਨ ਉਹ ਅਜਿਹਾ ਨਹੀਂ ਕਰ ਸਕੇ। ਉਨ੍ਹਾਂ ਨੇ ਦੇਸ਼ ਦੇ ਨੌਜਵਾਨਾਂ ਨੂੰ 'ਅਗਨੀਵੀਰ' ਬਣ ਕੇ ਫੌਜ ਵਿੱਚ ਭਰਤੀ ਹੋਣ ਦੇ ਮਿਲੇ ਮੌਕੇ ਦਾ ਲਾਭ ਉਠਾਉਣ ਦਾ ਸੱਦਾ ਦਿੱਤਾ ਤੇ ਕਿਹਾ ਕਿ ਇਸ ਯੌਜਨਾ ਤਹਿਤ ਜਲਦੀ ਹੀ ਭਰਤੀ ਪ੍ਰਕਿਰਿਆ ਸ਼ੁਰੂ ਕੀਤੀ ਜਾਵੇਗੀ। -ਪੀਟੀਆਈ



Most Read

2024-09-18 05:42:26