Breaking News >> News >> The Tribune


ਐਨਐਸਈ ਦੀ ਸਾਬਕਾ ਐਮਡੀ ਚਿਤਰਾ ਰਾਮਕ੍ਰਿਸ਼ਨ ਨੂੰ 14 ਦਿਨ ਦੀ ਨਿਆਂਇਕ ਹਿਰਾਸਤ ਵਿੱਚ ਭੇਜਿਆ


Link [2022-03-14 15:37:27]



ਨਵੀਂ ਦਿੱਲੀ, 14 ਮਾਰਚ

ਦਿੱਲੀ ਦੀ ਇਕ ਅਦਾਲਤ ਨੇ ਕੋ ਲੋਕੇਸ਼ਨ ਘੁਟਾਲਾ ਮਾਮਲੇ ਵਿੱਚ ਨੈਸ਼ਨਲ ਸਟਾਕ ਐਕਸਚੇਂਜ (ਐਨਐਸਈ) ਦੀ ਸਾਬਕਾ ਐਮਡੀ ਤੇ ਸੀਈਓ ਚਿਤਰਾ ਰਾਮਕਿ੍ਸ਼ਨ ਨੂੰ ਸੋਮਵਾਰ ਨੂੰ 14 ਦਿਨ ਦੀ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਸੀਬੀਆਈ ਨੇ 7 ਦਿਨਾਂ ਦੀ ਹਿਰਾਸਤ ਖ਼ਤਮ ਹੋਣ ਬਾਅਦ ਚਿਤਰਾ ਨੂੰ ਅਦਾਲਤ ਵਿੱਚ ਪੇਸ਼ ਕੀਤਾ ਸੀ ਅਤੇ ਹੋਰ ਰਿਮਾਂਡ ਦੀ ਮੰਗ ਕੀਤੀ ਸੀ। ਵਿਸ਼ੇਸ਼ ਜੱਜ ਸੰਜੀਵ ਅਗਰਵਾਲ ਨੇ ਰਾਮਕਿ੍ਸ਼ਨ ਨੂੰ 28 ਮਾਰਚ ਨੂੰ ਅਦਾਲਤ ਵਿੱਚ ਪੇਸ਼ ਕਰਨ ਦਾ ਹੁਕਮ ਦਿੱਤਾ ਹੈ।



Most Read

2024-09-22 08:48:56