Economy >> The Tribune


ਲੰਕਾ ਇੰਡੀਅਨ ਆਇਲ ਕਾਰਪੋਰੇਸ਼ਨ ਨੇ ਪੈਟਰੋਲ 20 ਰੁਪਏ ਤੇ ਡੀਜ਼ਲ 15 ਰੁਪਏ ਪ੍ਰਤੀ ਲਿਟਰ ਮਹਿੰਗੇ ਕੀਤੇ


Link [2022-02-27 01:15:02]



ਕੋਲੰਬੋ, 26 ਫਰਵਰੀ

ਇੰਡੀਅਨ ਆਇਲ ਕਾਰਪੋਰੇਸ਼ਨ ਦੀ ਸ੍ਰੀਲੰਕਾ 'ਚ ਸਹਾਇਕ ਕੰਪਨੀ ਨੇ ਵਿਸ਼ਵ ਪੱਧਰ 'ਤੇ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਵਾਧੇ ਦਾ ਹਵਾਲਾ ਦਿੰਦੇ ਹੋਏ ਅੱਜ ਪੈਟਰੋਲ ਦੀਆਂ ਕੀਮਤਾਂ ਵਿੱਚ 20 ਰੁਪਏ ਪ੍ਰਤੀ ਲਿਟਰ ਦਾ ਵਾਧਾ ਕੀਤਾ ਹੈ। ਪੈਟਰੋਲ ਤੋਂ ਇਲਾਵਾ ਡੀਜ਼ਲ 'ਚ 15 ਰੁਪਏ ਪ੍ਰਤੀ ਲਿਟਰ ਮਹਿੰਗਾ ਕਰ ਦਿੱਤਾ। ਲੰਕਾ ਇੰਡੀਅਨ ਆਇਲ ਕੰਪਨੀ (ਐੱਲਆਈਓਸੀ) ਵੱਲੋਂ ਇਸ ਮਹੀਨੇ ਤੇਲ ਕੀਮਤਾਂ ਵਿੱਚ ਇਹ ਦੂਜਾ ਵਾਧਾ ਹੈ। ਪੈਟਰੋਲ ਹੁਣ ਇਥੇ 204 ਰੁਪਏ ਪ੍ਰਤੀ ਲਿਟਰ ਅਤੇ ਡੀਜ਼ਲ 139 ਪ੍ਰਤੀ ਲਿਟਰ ਹੋ ਗਿਆ ਹੈ।



Most Read

2024-09-20 02:56:56