Sport >> The Tribune


ਰਾਜਸਥਾਨ ਰੌਇਲਜ਼ ਨੇ ਮੁੰਬਈ ਇੰਡੀਅਨਜ਼ ਨੂੰ 23 ਦੌੜਾਂ ਨਾਲ ਹਰਾਇਆ


Link [2022-04-03 00:35:27]



ਨਵੀਂ ਮੁੰਬਈ, 2 ਅਪਰੈਲ

ਰਾਜਸਥਾਨ ਰੌਇਲਜ਼ ਨੇ ਇੰਡੀਅਨ ਪ੍ਰੀਮੀਅਰ ਲੀਗ (ਆਈਪੀਐੱਲ) ਦੇ ਇੱਕ ਲੀਗ ਮੁਕਾਬਲੇ ਵਿੱਚ ਮੁੰਬਈ ਇੰਡੀਅਨਜ਼ ਨੂੰ 23 ਦੌੜਾਂ ਨਾਲ ਹਰਾ ਦਿੱਤਾ ਹੈ। ਇੱਥੇ ਸ਼ਨਚਿਰਵਾਰ ਨੂੰ ਖੇਡੇ ਗੲੇ ਮੈਚ ਵਿੱਚ ਰਾਜਸਥਾਨ ਰਾਇਲਜ਼ ਵੱਲੋਂ ਮਿਲੇ 194 ਦੌੜਾਂ ਦੇ ਟੀਚੇ ਦਾ ਪਿੱਛਾ ਕਰਦਿਆਂ ਮੁੰਬਈ ਇੰਡੀਅਨਜ਼ ਦੀ ਟੀਮ ਸਿਰਫ਼ 170 ਦੌੜਾਂ ਹੀ ਬਣਾ ਸਕੀ। ਮੁੰਬਈ ਵੱਲੋਂ ਤਿਲਕ ਵਰਮਾ ਨੇ ਸਭ ਤੋਂ ਵੱਧ 61 ਦੌੜਾਂ ਬਣਾਈਆਂ। -ਏਜੰਸੀ

ਰਾਜਸਥਾਨ ਰੌਇਲਜ਼ ਦੇ ਖਿਡਾਰੀ ਮੈਚ ਜਿੱਤਣ ਮਗਰੋਂ ਮੁੰਬਈ ਇੰਡੀਅਨਜ਼ ਦੇ ਖਿਡਾਰੀਆਂ ਨੂੰ ਮਿਲਦੇ ਹੋਏ। -ਫੋਟੋ: ਪੀਟੀਆਈ

Most Read

2024-09-20 05:49:48