World >> The Tribune


ਇਤਾਲਵੀ ਤੇ ਪੰਜਾਬੀ ਭਾਸ਼ਾ ਦਾ ਸਾਂਝਾ ਸਾਹਿਤਕ ਸਮਾਗਮ 3 ਨੂੰ


Link [2022-04-01 08:14:12]



ਇਟਲੀ (ਵਿੱਕੀ ਬਟਾਲਾ): ਸਾਹਿਤ ਸੁਰ ਸੰਗਮ ਸਭਾ ਇਟਲੀ ਵੱਲੋਂ ਇਤਾਲਵੀ ਤੇ ਪੰਜਾਬੀ ਭਾਸ਼ਾ ਦਾ ਪਹਿਲਾ ਸਾਂਝਾ ਸਾਹਿਤਕ ਸਮਾਗਮ 3 ਅਪਰੈਲ ਨੂੰ ਕਰਵਾਇਆ ਜਾ ਰਿਹਾ ਹੈ। ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਵਾਈਸ ਚਾਂਸਲਰ ਡਾ. ਐੱਸਪੀ ਸਿੰਘ ਦੀ ਸਰਪ੍ਰਸਤੀ ਹੇਠ ਹੋ ਰਹੇ ਇਸ ਆਨਲਾਈਨ ਸਾਹਿਤਕ ਸਮਾਗਮ ਦੀ ਪ੍ਰਧਾਨਗੀ ਪ੍ਰੋ. ਗੁਰਭਜਨ ਸਿੰਘ ਗਿੱਲ ਕਰਨਗੇ। ਇਟਲੀ ਦੇ ਉੱਘੇ ਲੇਖਕ ਸਾਨਦਰੀਨੋ ਲੂਈਜੀ ਮਾਰਾ ਅਤੇ ਪੰਜਾਬੀ ਸਾਹਿਤ ਅਕਾਦਮੀ ਲੁਧਿਆਣਾ ਦੇ ਪ੍ਰਧਾਨ ਡਾ. ਲਖਵਿੰਦਰ ਸਿੰਘ ਜੌਹਲ ਇਸ ਸਮਾਗਮ ਵਿੱਚ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਣਗੇ।



Most Read

2024-09-20 17:36:49