Breaking News >> News >> The Tribune


ਯੂਪੀ ਚੋਣਾਂ: 7ਵੇਂ ਤੇ ਆਖਰੀ ਪੜਾਅ ਲਈ 54 ਸੀਟਾਂ ’ਤੇ ਵੋਟਾਂ ਸੋਮਵਾਰ ਨੂੰ


Link [2022-03-06 15:01:58]



ਲਖਨਊ, 6 ਮਾਰਚ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੰਸਦੀ ਖੇਤਰ ਵਾਰਾਨਸੀ ਸਮੇਤ ਉੱਤਰ ਪ੍ਰਦੇਸ਼ ਦੇ ਨੌਂ ਜ਼ਿਲ੍ਹਿਆਂ ਦੀਆਂ 54 ਵਿਧਾਨ ਸਭਾ ਸੀਟਾਂ ਲਈ ਸੱਤਵੇਂ ਅਤੇ ਆਖਰੀ ਪੜਾਅ ਦੀਆਂ ਚੋਣਾਂ ਤਹਿਤ ਸੋਮਵਾਰ ਨੂੰ ਵੋਟਿੰਗ ਹੋਵੇਗੀ। ਰਾਜ ਦੇ ਮੁੱਖ ਚੋਣ ਅਧਿਕਾਰੀ ਅਜੈ ਕੁਮਾਰ ਸ਼ੁਕਲਾ ਨੇ ਦੱਸਿਆ ਕਿ ਸੱਤਵੇਂ ਪੜਾਅ ਵਿੱਚ ਵਾਰਾਨਸੀ, ਚੰਦੌਲੀ, ਭਦੋਹੀ, ਮਿਰਜ਼ਾਪੁਰ, ਰੌਬਰਟਸਗੰਜ, ਗਾਜ਼ੀਪੁਰ, ਮਊ, ਆਜ਼ਮਗੜ੍ਹ ਅਤੇ ਜੌਨਪੁਰ ਜ਼ਿਲ੍ਹਿਆਂ ਦੇ 54 ਵਿਧਾਨ ਸਭਾ ਹਲਕਿਆਂ ਵਿੱਚ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਵੋਟਾਂ ਪੈਣਗੀਆਂ।



Most Read

2024-09-22 14:34:55