Breaking News >> News >> The Tribune


ਸੁਪਰੀਮ ਕੋਰਟ ਨੇ  ਹਰਿਆਣਾ ਵਾਸੀਆਂ ਲਈ ਨਿੱਜੀ ਖੇਤਰ ’ਚ 75 ਫ਼ੀਸਦ ਕੋਟ ਬਾਰੇ ਹਾਈ ਕੋਰਟ ਦਾ ਹੁਕਮ ਰੱਦ ਕੀਤਾ


Link [2022-02-17 20:00:12]



ਨਵੀਂ ਦਿੱਲੀ, 17 ਫਰਵਰੀ

ਸੁਪਰੀਮ ਕੋਰਟ ਨੇ ਪ੍ਰਾਈਵੇਟ ਸੈਕਟਰ ਦੀਆਂ ਨੌਕਰੀਆਂ ਵਿੱਚ ਹਰਿਆਣਾ ਦੇ ਵਸਨੀਕਾਂ ਲਈ 75 ਪ੍ਰਤੀਸ਼ਤ ਕੋਟੇ ਬਾਰੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਹੁਕਮ ਨੂੰ ਰੱਦ ਕਰ ਦਿੱਤਾ। ਹਾਈ ਕੋਰਟ ਨੇ ਸਰਕਾਰੀ ਹੁਕਮ 'ਤੇ ਰੋਕ ਲਗਾ ਦਿੱਤੀ ਸੀ। ਇਸ ਦੌਰਾਨ ਸਰਵਉੱਚ ਅਦਾਲਤ ਨੇ ਸਾਰੇ ਮੌਜੂਦਾ ਕਰਮਚਾਰੀਆਂ ਨੂੰ ਸੁਰੱਖਿਅਤ ਰੱਖਿਆ ਅਤੇ ਹੁਕਮ ਦਿੱਤਾ ਕਿ ਮੌਜੂਦਾ ਮੁਲਾਜ਼ਮਾਂ ਵਿਰੁੱਧ ਕੋਈ ਕਦਮ ਨਹੀਂ ਚੁੱਕਿਆ ਜਾਵੇਗਾ। ਸੁਪਰੀਮ ਕੋਰਟ ਨੇ ਹਾਈ ਕੋਰਟ ਨੂੰ ਮਹੀਨੇ ਦੇ ਅੰਦਰ ਇਸ ਮਾਮਲੇ ਦਾ ਫੈਸਲਾ ਕਰਨ ਲਈ ਵੀ ਕਿਹਾ ਹੈ।



Most Read

2024-09-22 20:39:39