Breaking News >> News >> The Tribune


ਕਾਂਗਰਸ ਵੱਲੋਂ ਪੰਜਾਬ ਦੇ 8 ਉਮੀਦਵਾਰਾਂ ਦੀ ਸੂਚੀ ਜਾਰੀ


Link [2022-01-30 16:01:36]



ਜੋਗਿੰਦਰ ਸਿੰਘ ਮਾਨ

ਮਾਨਸਾ, 30 ਜਨਵਰੀ

ਪੰਜਾਬ ਕਾਂਗਰਸ ਨੇ ਆਪਣੇ ਉਮੀਦਵਾਰਾਂ ਦੀ ਤੀਜੀ ਸੂਚੀ ਜਾਰੀ ਕੀਤੀ ਹੈ। ਇਸ ਵਿੱਚ ਰਹਿੰਦੇ 8 ਉਮੀਦਵਾਰਾਂ ਨੂੰ ਟਿਕਟ ਦਿੱਤੀ ਗਈ ਹੈ। ਇਸ ਸੂਚੀ ਵਿੱਚ ਪਟਿਆਲਾ ਤੋਂ ਵਿਸ਼ਨੂੰ ਸ਼ਰਮਾ ਸਾਬਕਾ ਮੇਅਰ, ਬਰਨਾਲਾ ਤੋਂ ਮੁਨੀਸ਼ ਬਾਂਸਲ, ਭਦੌੜ ਤੋਂ ਚਰਨਜੀਤ ਸਿੰਘ ਚੰਨੀ, ਜਲਾਲਾਬਾਦ ਤੋਂ ਮੋਹਨ ਸਿੰਘ ਫ਼ਲੀਆਂਵਾਲਾ, ਲੁਧਿਆਣਾ (ਸਾਊਥ) ਤੋਂ ਈਸ਼ਵਰਜੋਤ ਸਿੰਘ ਚੀਮਾ, ਨਵਾਂ ਸ਼ਹਿਰ ਤੋਂ ਸਤਵੀਰ ਸਿੰਘ ਸੈਣੀ, ਖੇਮਕਰਨ ਤੋਂ ਸੁਖਪਾਲ ਸਿੰਘ ਭੁੱਲਰ ਅਤੇ ਅਟਾਰੀ ਤੋਂ ਤਰਸੇਮ ਸਿੰਘ ਸਿਆਲਕਾ ਨੂੰ ਉਮੀਦਵਾਰ ਬਣਾਇਆ ਗਿਆ ਹੈ।



Most Read

2024-09-23 12:28:09