News >> Sport >> Daily Punjab Times
ਚੰਡੀਗੜ੍ਹ, 18 ਫਰਵਰੀ – ਸੂਬੇ ਦੇ 1890 ਤਾਲਾਬਾਂ ਦਾ ਇਕ ਤੈਅ ਸਮੇਂ ਸੀਮਾ ਵਿਚ ਸੁਧਾਰ ਕਰ ਜਨਤਾ ਨੂੰ ਸੌਂਪਨਾ ਯਕੀਨੀ ਕਰਣ। ਇਹ ਨਿਰਦੇਸ਼ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ, ਜੋ ਕੀ ਹਰਿਆਣਾ ਤਾਲਾਬ ਅਤੇ ਵੇਸਟ ਜਲ ਪ੍ਰਬੰਧਨ ਅਥਾਰਿਟੀ ਦੇ ਚੇਅਰਮੈਨ ਵੀ ਹਨ, ਨੇ ਅੱਜ ਇੱਥੇ ਤਾਲਾਬਾਂ ਦੇ ਪੁਨਰ ਸਥਾਪਨ ਲਈ ਕੀਤੇ ਜਾ ਰਹੇ ਕੰਮਾਂ ਨਾਲ ਸਬੰਧਿਤ ...
ਸਿਹਤ ਮੰਤਰੀ ਵਲੋਂ ਸਿਵਲ ਸਰਜਨਾਂ ਨੂੰ ਸਮੂਹ ਸਕੂਲਾਂ ਦੇ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ ਲਈ ਟੈਸਟਿੰਗ ਸ਼ੁਰੂ ਕਰਨ ਲਈ ਨਿਰਦੇਸ਼ ਚੰਡੀਗੜ੍ਹ, 18 ਫਰਵਰੀ – ਪੰਜਾਬ ਸਰਕਾਰ ਵਲੋਂ ਸਿਹਤ ਸੰਭਾਲ ਕਰਮਚਾਰੀਆਂ ਨੂੰ ਕੋਵਿਡ ਟੀਕਾਕਰਣ ਦੀ ਪਹਿਲੀ ਖੁਰਾਕ ਦੇਣ ਦੀ ਆਖਰੀ ਮਿਤੀ 19 ਫਰਵਰੀ ਤੋਂ ਵਧਾ ਕੇ 25 ਫਰਵਰੀ 2021 ਕਰ ਦਿੱਤੀ ਗਈ ਹੈ। ਫਰੰਟਲਾਈਨ ਵਰਕਰਾਂ ਨੂੰ ਟੀਕਾਕਰਣ ...
ਅੰਮ੍ਰਿਤਸਰ, 18 ਫਰਵਰੀ-ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦੀ ਸਾਕੇ ਦੀ ਪਹਿਲੀ ਸ਼ਤਾਬਦੀ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਗੋਧਰਪੁਰ ਵਿਖੇ ਕੀਤੇ ਜਾ ਰਹੇ ਵਿਸ਼ਾਲ ਗੁਰਮਤਿ ਸਮਾਗਮਾਂ ਲਈ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਹ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕੀਤਾ। ਸਮਾਗਮਾਂ ਸਬੰਧੀ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ, ਮੈਂਬਰਾਂ ਅਤੇ ਅਧਿਕਾਰੀਆਂ ਨਾਲ ...
ਵਿਭਾਗ ਵੱਲੋਂ ਸਰਕਾਰੀ ਸਕੂਲਾਂ ’ਚ ਬੁਨਿਆਦੀ ਸਹੂਲਤਾਂ ਤੇ ਗੁਣਾਤਮਿਕ ਸਿੱਖਿਆ ਲਈ ਦਿੱਤੇ ਜਾ ਰਹੇ ਹਨ ਲੋੜੀਂਦੇ ਫੰਡ: ਸਕੂਲ ਸਿੱਖਿਆ ਮੰਤਰੀ ਪੰਜਾਬ ਚੰਡੀਗੜ, 18 ਫਰਵਰੀ – ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲਾਂ ’ਚ ਤਬਦੀਲ ਕਰਨ ਦੇ ਨਾਲ-ਨਾਲ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਮਾਰਟ ਕਲਾਸਰੂਮਜ਼ ਦੀ ਦਿੱਖ ਸੁਧਾਰਨ ’ਤੇ ਵੀ ਜ਼ੋਰ ਦਿੱਤਾ ...
ਚੰਡੀਗੜ੍ਹ,18 ਫਰਵਰੀ – ਪਨਸਪ ਦੇ ਨਵਨਿਯੁਕਤ ਸੀਨੀਅਰ ਵਾਈਸ ਚੇਅਰਮੈਨ ਨਰਿੰਦਰ ਪਾਲ ਵਰਮਾ ਲਾਲੀ ਨੇ ਅੱਜ ਆਪਣਾ ਅਹੁਦਾ ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਭਰਤ ਭੂਸ਼ਨ ਆਸ਼ੂ, ਸ. ਭਰਤ ਇੰਦਰ ਸਿੰਘ ਚਾਹਲ, ਸਲਾਹਕਾਰ, ਮੁੱਖ ਮੰਤਰੀ ਪੰਜਾਬ ਦੀ ਹਾਜਰੀ ਵਿੱਚ ਸੰਭਾਲ ਲਿਆ।ਇਸ ਮੌਕੇ ਸ਼੍ਰੀ ਨਰਿੰਦਰ ਪਾਲ ਵਰਮਾ ਲਾਲੀ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ...
ਅੰਮ੍ਰਿਤਸਰ, 18 ਫਰਵਰੀ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸਾਕਾ ਸ੍ਰੀ ਨਨਕਾਣਾ ਸਾਹਿਬ ਦੇ ਸੌ ਸਾਲਾ ਦਿਹਾੜੇ ਸਬੰਧੀ ਪਾਕਿਸਤਾਨ ਵਿਖੇ ਹੋ ਰਹੇ ਸਮਾਗਮਾਂ ’ਚ ਸ਼ਮੂਲੀਅਤ ਲਈ ਜਾਣ ਵਾਲੇ ਜਥੇ ’ਤੇ ਭਾਰਤ ਸਰਕਾਰ ਵੱਲੋਂ ਰੋਕ ਲਗਾਉਣ ਦੇ ਮਾਮਲੇ ਵਿਚ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਨੂੰ ...
ਸਿਹਤ ਤੇ ਕਿਰਤ ਮੰਤਰੀ ਨੇ ਮੋਹਾਲੀ ਵਾਸੀਆਂ ਦਾ ਕੀਤਾ ਧੰਨਵਾਦਚੰਡੀਗੜ, 18 ਫਰਵਰੀ – ਪੰਜਾਬ ਦੇ ਵੋਟਰਾਂ ਨੇ ਸੂਬੇ ਦੀ ਤਰੱਕੀ ਨੂੰ ਦੇਖਦੇ ਹੋਏ ਹਾਂ-ਪੱਖੀ ਸੋਚ ਨਾਲ ਕਾਂਗਰਸ ਪਾਰਟੀ ਵਿਚ ਭਰੋਸਾ ਜਤਾਇਆ ਹੈ ਅਤੇ ਵੱਡੀ ਗਿਣਤੀ ਵਿਚ ਪੰਜਾਬ ਦੀਆਂ ਸਥਾਨਕ ਇਕਾਈਆਂ ਦੀ ਚੋਣਾਂ ਵਿਚ ਪਾਰਟੀ ਦੇ ਉਮੀਦਵਾਰਾਂ ਨੇ ਜਿੱਤ ਹਾਸਲ ਕੀਤੀ ਹੈ।ਇਸ ਗੱਲ ਦਾ ਪ੍ਰਗਟਾਵਾ ਸਿਹਤ ...
ਚੰਡੀਗੜ੍ਹ, 18 ਫਰਵਰੀ – ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਕਿਹਾ ਕਿ ਮੇਰੀ ਫਸਲ-ਮੇਰਾ ਬਿਊਰਾ ਪੋਰਟਲ ‘ਤੇ ਕਿਸਾਨਾਂ ਵੱਲੋਂ ਹਰ ਏਕੜ ਵਿਚ ਬੋਈ ਗਈ ਫਸਲ ਦਾ ਵੇਰਵਾ ਦਰਜ ਕਰਵਾਇਆ ਜਾਣਾ ਚਾਹੀਦਾ ਹੈ। ਨਾਲ ਹੀ, ਜੇਕਰ ਜਮੀਨ ਦਾ ਕੋਈ ਟੁਕੜਾ ਖਾਲੀ ਪਿਆ ਹੈ ਤਾਂ ਉਸ ਦੀ ਵੀ ਜਾਣਕਾਰੀ ਦਿੱਤੀ ਜਾਣੀ ਚਾਹੀਦੀ ਹੈ।ਮੁੱਖ ਮੰਤਰੀ ਨੇ ...
ਸਾਲ 2022 ਵਿੱਚ ਵੀ ਮੁੱਖ ਮੰਤਰੀ ਦੀ ਅਗਵਾਈ ‘ਚ ਹੀ ਚੋਣ ਮੈਦਾਨ ਵਿੱਚ ਉਤਰੇਗੀ ਕਾਂਗਰਸ ਚੰਡੀਗੜ੍ਹ, 18 ਫਰਵਰੀ – ਪੰਜਾਬ ਦੇ ਮਿਊਂਸਪਲ ਚੋਣ ਨਤੀਜਿਆਂ ਵਿੱਚ ਕਾਂਗਰਸ ਦੀ ਹੂੰਝਾਫੇਰ ਜਿੱਤ ਦਾ ਸਿਹਰਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਿਰ ਬੰਨ੍ਹਦਿਆਂ ਸੀਨੀਅਰ ਕਾਂਗਰਸੀ ਆਗੂ ਅਤੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਇਨ੍ਹਾਂ ਨਤੀਜਿਆਂ ਵਿੱਚ ਲੋਕਾਂ ...
ਮੋਹਾਲੀ, 17 ਫ਼ਰਵਰੀ – ਮੋਹਾਲੀ ਦੇ ਪੱਤਰਕਾਰਾਂ ਦੀ ਸਿਰਮੌਰ ਸੰਸਥਾ ‘ਮੋਹਾਲੀ ਪ੍ਰੈੱਸ ਕਲੱਬ’ ਦਾ 22ਵਾਂ ਸਥਾਪਨਾ ਦਿਵਸ ਮਨਾਇਆ ਗਿਆ। ਇਸੇ ਸਬੰਧ ਵਿੱਚ ਕੋਠੀ ਨੰਬਰ 384, ਫੇਜ਼ 4 ਮੋਹਾਲੀ ਸਥਿਤ ਪ੍ਰੈੱਸ ਕਲੱਬ ਵਿਖੇ ਪ੍ਰਧਾਨ ਸ੍ਰ. ਗੁਰਜੀਤ ਸਿੰਘ ਬਿੱਲਾ ਅਤੇ ਸੀਨੀਅਰ ਮੀਤ ਪ੍ਰਧਾਨ ਗੁਰਮੀਤ ਸਿੰਘ ਸ਼ਾਹੀ ਦੀ ਅਗਵਾਈ ਵਿੱਚ ਪੱਤਰਕਾਰ ਭਾਈਚਾਰੇ ਵੱਲੋਂ ਕੇਕ ਕੱਟਣ ਦੀ ਰਸਮ ਅਦਾ ...